ਈ.ਸੀ. ਦਾ ਨਿਰਦੇਸ਼, ਸੋਸ਼ਲ ਮੀਡੀਆ ‘ਤੇ ਰਾਤ 10 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ

ਨਵੀਂ ਦਿੱਲੀ

  • ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਉਮੀਦਵਾਰ ਰਾਤ ਵੇਲੇ ਸੋਸ਼ਲ ਮੀਡੀਆ ‘ਤੇ ਚੋਣ ਪ੍ਰਚਾਰ ਨਹੀਂ ਕਰ ਸਕਣਗੇ, ਜਿਸ ਕਾਰਨ ਫੋਨ ਕਾਲ, ਐਸ.ਐਮ.ਐਸ. ਜਾਂ ਵ੍ਹਾਟਸਐਪ ਮੈਸੇਜ ਰਾਹੀਂ ਵੋਟ ਮੰਗਣ ਦੀ ਅਪੀਲ ਨਹੀਂ ਕੀਤੀ ਜਾ ਸਕੇਗੀ।

ਚੋਣ ਕਮਿਸ਼ਨ ਨੇ ਇਸ ਸਬੰਧੀ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਭਵਿੱਖ ਵਿਚ ਹੋਣ ਵਾਲੀਆਂ ਚੋਣਾਂ ਲਈ ਇਹ ਪਾਬੰਦੀ ਲਾਗੂ ਕੀਤੀ ਹੈ। ਇਸ ਤਹਿਤ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਦੀ ਉਹ ਮਿਆਦ ਸ਼ਾਮਲ ਹੈ ਜਿਸ ਵਿਚ ਚੋਣ ਪ੍ਰਚਾਰ ਬੰਦ ਹੁੰਦਾ ਹੈ।

Related posts

Leave a Reply