ਮੁਕੇਰੀਆਂ ਦੀ ਮਹਾਂ ਪੰਚਾਇਤ ਵਿੱਚ ਪੁਹੰਚੇ ਬਲਬੀਰ ਸਿੰਘ ਰਾਜੇਵਾਲ ਨੂੰ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ ਸਨਮਾਨਿਤ


ਮੁਕੇਰੀਆਂ 11 ਅਕਤੂਬਰ (ਜਸਵੀਰ ਪੁਰੇਵਾਲ, ਗੁਰਪ੍ਰੀਤ ਸਿੰਘ) ਮੁਕੇਰੀਆਂ ਵਿੱਚ ਕਿਸਾਨਾਂ ਦੀ ਮਹਾਂ ਪੰਚਾਇਤ ਵਿੱਚ ਪੁਹੰਚੇ ਸਰਦਾਰ ਬਲਬੀਰ ਸਿੰਘ ਰਾਜੇਵਾਲ ਨੂੰ ਸਰਦਾਰ ਜਸਵੰਤ ਸਿੰਘ ਰੰਧਾਵਾ ਜੀ ਦੀ ਅਗਵਾਈ ਵਿੱਚ ਉਚੇਚੇ ਤੌਰ ਤੇ ਸਨਮਾਨਿਤ ਕੀਤਾ.
ਸਰਦਾਰ ਜਸਵੰਤ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਮੁਕੇਰੀਆਂ) ਵੱਲੋਂ ਸੰਯੁਕਤ ਮੋਰਚੇ ਵੱਲੋਂ ਦਿੱਤੀ ਗਈ ਹਰ ਕਾਲ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਅੱਗੇ ਤੋਂ ਵੀ ਸੰਯੁਕਤ ਮੋਰਚੇ ਵੱਲੋਂ ਕੋਈ ਵੀ ਡਿਊਟੀ ਲਗਾਈ ਜਾਵੇਗੀ ਉਸ ਨੂੰ ਪੂਰੀ ਸ਼ਿੱਦਤ ਨਾਲ ਨਿਭਾਇਆ ਜਾਵੇਗਾ.

Related posts

Leave a Reply