ਕਾਂਗਰਸ ਨੂੰ ਵੱਡਾ ਝਟਕਾ ! MP ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਹੋਏ ਸ਼ਾਮਲ
Member of Parliament from Ludhiana Ravneet Singh Bittu has said goodbye to the Congress. After this, Ravneet Singh Bittu has joined the Bharatiya Janata Party. This is a big blow for the Congress ahead of the Lok Sabha elections. Before this, Dr. Raj Kumar Chabewal left the Congress and joined the Aam Aadmi Party.
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਨੂੰ ਅਲਵਿਦਾ ਕਿਹਾ ਦਿੱਤਾ ਹੈ। ਇਸ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਕਾਂਗਰਸ ਲਈ ਇੱਕ ਵੱਡਾ ਝਟਕਾ ਹੈ। ਇਸ ਤੋਂ ਪਹਿਲਾਂ ਡਾਕਟਰ ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ ਸਨ।
News
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ

EDITOR
CANADIAN DOABA TIMES
Email: editor@doabatimes.com
Mob:. 98146-40032 whtsapp