ਵੱਡੀ ਖ਼ਬਰ : ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਸੰਬੰਧੀ ਚੋਣ ਕਮਿਸ਼ਨ ਵੱਲੋਂ ਸਮੁੱਚੇ ਮਾਮਲੇ ਦੀ ਰਿਪੋਰਟ ਤਲਬ

ਜਲੰਧਰ : ਜਲੰਧਰ ਦੇ ਕਸਬਾ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਸੰਬੰਧੀ ਚੋਣ ਕਮਿਸ਼ਨ ਨੇ ਸਮੁੱਚੇ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਹੈ। ਇਹ ਰਿਪੋਰਟ ਚੋਣ ਕਮਿਸ਼ਨ ਦੇ ਵਿਸ਼ੇਸ਼ ਆਬਜ਼ਰਵਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਤਲਬ ਕੀਤੀ ਹੈ। ਇਹ ਰਿਪੋਰਟ ਅੱਜ ਸ਼ਾਮ ਤੱਕ ਭਾਰਤੀ ਚੋਣ ਕਮਿਸ਼ਨ ਨੂੰ ਭੇਜਣੀ ਹੋਵੇਗੀ।

1000

Related posts

Leave a Reply