ਜੰਡਿਆਲਾ ਗੁਰੂ / ਅੰਮ੍ਰਿਤਸਰ :
ਸ਼ਿਵਪੁਰੀ ਜੰਡਿਆਲਾ ਗੁਰੂ ਨੇੜੇ 2 ਮੋਟਰਸਾਈਕਲਾਂ ਸਵਾਰ 4 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਇਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ । ਮ੍ਰਿਤਕ ਰਾਮਸ਼ਰਨ ਉਰਫ ਬਾਬਾ ਪੁੱਤਰ ਅਜੀਤ ਸਿੰਘ ਨੂੰ 5 ਗੋਲ਼ੀਆਂ ਲੱਗੀਆਂ।
ਰਿਸ਼ਤੇਦਾਰਾਂ ਵੱਲੋਂ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨਵੀਂ ਆਬਾਦੀ, ਵਾਰਡ 7 ਦਾ ਰਹਿਣ ਵਾਲਾ ਸੀ ਤੇ ਇਸ ਸਮੇਂ ਗਊਸ਼ਾਲਾ ਰੋਡ ‘ਤੇ ਸ਼ਿਵਪੁਰੀ ਨੇੜੇ ਰਹਿ ਰਿਹਾ ਸੀ।
ਉਹ ਆਪਣੇ ਭਰਾ ਨੂੰ ਮਿਲਣ ਤੋਂ ਬਾਅਦ ਆਪਣੀ ਬੇਟੀ ਨਾਲ ਵਾਪਸ ਆ ਰਿਹਾ ਸੀ ਤੇ ਜਿਸ ਦੌਰਾਨ ਉਸ ‘ਤੇ ਹਮਲਾ ਕਰ ਦਿੱਤਾ ਗਿਆ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਸਹਾਰੇ ਮਾਮਲੇ ਦੀ ਜਾਂਚ ਵਿੱਚ ਕਰ ਰਹੀ ਹੈ।
News
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ

EDITOR
CANADIAN DOABA TIMES
Email: editor@doabatimes.com
Mob:. 98146-40032 whtsapp