ਵੱਡੀ ਖ਼ਬਰ : ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ, ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ : ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਅੱਗੇਂ ਤੋਂ ਅਹੁਦੇਦਾਰੀ ਲਈ ਨਾ ਖੜ੍ਹਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਭਾਜਪਾ ਪਾਰਟੀ ਜੁਆਇਨ ਕਰ ਲਈ ਹੈ। ਉਹ ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਤੇ ਧਰਮੇਂਦਰ ਪ੍ਰਧਾਨ ਤੇ ਦੁਸ਼ਯੰਤ ਗੌਤਮ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ ਹੋਏ ਹਨ।

 

Related posts

Leave a Reply