ਸਿੱਖਿਆ ਅਧਿਕਾਰੀਆਂ ਵੱਲੋਂ ਐੱਨ.ਐਸ.ਕਿਊ.ਐਫ਼ ਵਿੱਚ ਜੇਤੂ ਰਹੇ ਬੱਚੇ ਸਨਮਾਨਿਤ
ਗੁਰਦਾਸਪੁਰ 05 ਅਪ੍ਰੈਲ (ਅਸ਼ਵਨੀ )
ਬੀਤੇ ਦਿਨੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਐੱਨ.ਐਸ.ਕਿਊ.ਐਫ਼ ਸਕੂਲਾਂ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਐੱਨ.ਐਸ.ਕਿਊ.ਐਫ਼ ਵਿਦਿਆਰਥੀਆਂ ਕੋਲੋਂ ਇਨੋਵੇਟਵ ਪ੍ਰੋਜੈਕਟ ਆਈਡੀਆ ਮੰਗੇ ਗਏ ਸਨ। ਜਿਸ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਪ੍ਰੋਜੈਕਟ ਤਿਆਰ ਕਰਕੇ ਇਸ ਪ੍ਰਤਿਯੋਗਤਾ ਵਿੱਚ ਭਾਗ ਲਿਆ ਸੀ.
। ਇਸ ਵਿੱਚ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਗੁਰਦਾਸਪੁਰ ਦੀ ਬਾਰ੍ਹਵੀਂ ਸ਼੍ਰੇਣੀ ਦੀ ਵਿਦਿਆਰਥਣ ਪਲਕ ਸ਼ਰਮਾਂ ਵੱਲੋਂ ਪਹਿਲਾਂ , ਸਰਕਾਰੀ ਸੀਨੀ ਸੈਕੰ ਸਕੂਲ ਡਾਲਾ ਦੇ ਗਿਆਰ੍ਹਵੀਂ ਦੇ ਵਿਦਿਆਰਥੀ ਧਰਮਿੰਦਰ ਸਿੰਘ ਵੱਲੋਂ ਦੂਸਰਾ ਤੇ ਸਰਕਾਰੀ ਸੀਨੀ ਸੈਕੰ ਸਕੂਲ ਕਿਲਾ ਟੇਕ ਸਿੰਘ ਦੀ ਵਿਦਿਆਰਥਣ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਡੀ.ਈ.ਓ. ਸੈਕੰ: ਹਰਦੀਪ ਸਿੰਘ ਤੇ ਡੀ.ਈ.ਓ. ਐਲੀ: ਸੁਰਜੀਤਪਾਲ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ 2500 ਰੁਪਏ , ਦੂਸਰਾ ਸਥਾਨ ਪ੍ਰਾਪਤ ਕਰਨ ਤੇ 1500 ਅਤੇ ਤੀਸਰਾ ਸਥਾਨ ਸਥਾਨ ਪ੍ਰਾਪਤ ਕਰਨ ਤੇ 1000 ਰੁਪਏ ਦੇ ਚੈੱਕ ਬੱਚਿਆ ਨੂੰ ਦਿੱਤੇ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਪਰਦੀਪ ਕੁਮਾਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਮਨਪ੍ਰੀਤ ਪਾਲ , ਸੁਮੀਤ ਯਾਦਵ ਆਦਿ ਹਾਜ਼ਰ ਸਨ।
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
by Adesh Parminder Singh
ਹੁਸ਼ਿਆਰਪੁਰ, 7 ਮਾਰਚ (CDT NEWS) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
by Adesh Parminder Singh
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਸੂਬੇ ’ਚ ਸ਼ੁਰੂ ਕੀਤੇ ਓਪਰੇਸ਼ਨ ਸੀਲ-9 ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
by Adesh Parminder Singh
ਹੁਸ਼ਿਆਰਪੁਰ, 07 ਮਾਰਚ (CDT NEWS): ਸੀ-ਪਾਈਟ ਕੈਂਪ ਨੰਗਲ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ/ਹੋਨਰੀ/ ਲੈਫਟੀਨੈਂਟ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ
- #SSP_MALIK leads in checking at 11 interstate naka : Operation SEAL-09
by Adesh Parminder Singh
Hoshiarpur (CDT NEWS): Under Punjab Government’s ongoing campaign ‘Yudh Nasheyan Virudh’, SSP Sandeep Kumar Malik today inspected inter-state nakas
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
by Adesh Parminder Singh
ਹੁਸ਼ਿਆਰਪੁਰ, 6 ਮਾਰਚ (CDT NEWS): ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 10 ਮਾਰਚ 2025 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
by Adesh Parminder Singh
ਹੁਸ਼ਿਆਰਪੁਰ, 6 ਮਾਰਚ (CDT NEWWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
by Adesh Parminder Singh
ਹੁਸ਼ਿਆਰਪੁਰ, 06 ਮਾਰਚ (CDT NEWS): ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਮ ਮਨਿਸਟਰ ਇੰਨਟਰਨਸ਼ਿਪ ਸਕੀਮ (ਪੀ.ਐਮ.ਆਈ.ਐਸ.) ਦੇ ਅਧੀਨ 12 ਮਹੀਨੇ ਦੀ ਇੰਟਰਨਸ਼ਿਪ ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ ਕੀਤੀ ਜਾ ਰਹੀ ਹੈ। ਸਕੀਮ ਅਧੀਨ ਇੰਟਰਨਸ਼ਿਪ ਕਰਨ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
by Adesh Parminder Singh
पंडित मोहन लाल एस डी काॅलेज फाॅर विमेन गुरदासपुर के आई आई सी ने अपनी स्थापना के बाद
से, लगातार नवाचार
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...