ਅਖਿਲ ਭਾਰਤੀਯ ਵਿਦਿਆਰਥੀ ਪਰਿਸ਼ਦ ਵਲੋਂ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ

ਬਟਾਲਾ 23 ਜਨਵਰੀ ( ਸੰਜੀਵ ਨਈਅਰ , SHARMA )
ਅਖਿਲ ਭਾਰਤੀਯ ਵਿਦਿਆਰਥੀ ਪ੍ਰੀਸ਼ਦ ਬਟਾਲਾ ਇਕਾਈ ਦੀ ਤਰਫੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡਿਆਂ ਵਾਲਿਆਂ ਵਿਖੇ ਇੱਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲੀ ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਕੁੱਲ ਵਿਦਿਆਰਥੀਆਂ ਦੀ ਗਿਣਤੀ 28 ਸੀ ਅਤੇ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ ਅਤੇ  ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਅਤੇ ਹੋਰ ਵਿਦਿਆਰਥੀਆਂ ਨੂੰ ਹੋਰ ਸਨਮਾਨਿਤ ਵੀ ਕੀਤਾ ਗਿਆ  ਵੇਕਾਨੰਦ ਜੀ ਦੀ ਜੀਵਨੀ ਉੱਤੇ ਬਹੁਤ ਹੀ ਸ਼ਲਾਘਾਯੋਗ ਪੇਂਟਿੰਗ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਵਾਮੀ ਜੀ ਦੇ ਵਿਚਾਰਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਹ ਪ੍ਰੋਗਰਾਮ ਜ਼ਿਲ੍ਹਾ ਕਨਵੀਨਰ ਅਨੀਸ਼ ਅਗਰਵਾਲ ਜੀ ਦੇ ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ।  ਜਿਸ ਨਗਰ ਉਪ ਪ੍ਰਧਾਨ ਸਚਿਨ ਪ੍ਰਸ਼ਾਰ ,ਰਾਘਵ ਕੁਮਾਰ ਜੀ , ਦਮਨ , ਨਿਖਿਲ , ਨਗਰ ਸਹਿ ਮੰਤਰੀ ਕਮਲ ਕੁਮਾਰ ਅਤੇ ਸ਼ਹਿਰ ਕਾਰਜਕਾਰਨੀ ਦੇ ਹੋਰ ਮੈਂਬਰ ਮੌਜੂਦ ਸਨ।

Related posts

Leave a Reply