ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  70 ਪਾਜੇਟਿਵ ਮਰੀਜ ਅਤੇ  01 ਮੌਤ

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  70 ਪਾਜੇਟਿਵ ਮਰੀਜ ਅਤੇ  0 ਮੌਤ

 ਹੁਸ਼ਿਆਰਪੁਰ 07 ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2231 ਨਵੇਂ ਸੈਪਲ ਲੈਣ  ਨਾਲ ਅਤੇ 2159 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 70 ਪਾਜੇਟਿਵ ਮਰੀਜ ਆਏ ਹਨ ਅਤੇ 01 ਮੌਤ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37549 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2811 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40360 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1076157 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1035807 ਸੈਪਲ  ਨੈਗਟਿਵ ਹਨ ।  ਜਦ ਕਿ 4608 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1073 ਹੈ । ਐਕਟਿਵ ਕੇਸਾ ਦੀ ਗਿਣਤੀ  568 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 38719 ਹੈ। 

Death Detail:

 65 year male residence of Block Harta Badla brought dead at IVY Hospital Hoshairpur from Home.

Related posts

Leave a Reply