ਕਰੋਨਾ ਆਈਸੋਲੇਟ ਹਸਪਤਾਲ (ਚਿੰਤਪੂਰਨੀ ਮੈਡੀਕਲ ਕਾਲਜ ) ਦਾ ਸਿਵਲ ਸਰਜਨ ਨੇ ਕੀਤਾ ਦੋਰਾ


 ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਨੇ ਲਿਆ ਪ੍ਰਬੰਧਾ ਦਾ ਜਾਇਜਾ
ਪਠਾਨਕੋਟ, 8 ਅਪ੍ਰੈਲ 2020 (RAJINDER RAJAN BUREAU CHIEF) ਜਿਲ•ਾ ਪ੍ਰਸਾਸਨ ਵੱਲੋਂ ਕਰੋਨਾ ਵਾਈਰਸ ਦੇ ਚਲਦਿਆਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਜਿਸ ਦੇ ਚਲਦਿਆਂ ਜਿਲ•ਾ ਪਠਾਨਕੋਟ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਪਠਾਨਕੋਟ ਵਜੋਂ ਤਿਆਰ ਕੀਤਾ ਗਿਆ ਹੈ। ਬੁੱਧਵਾਰ ਨੂੰ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਵੱਲੋਂ ਕਰੋਨਾ ਆਈਸੋਲੇਟ ਹਸਪਤਾਲ (ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ) ਦੇ ਪ੍ਰਬੰਧਾਂ ਦਾ ਦੋਰਾ ਕੀਤਾ। ਉਨ•ਾਂ ਇਸ ਮੋਕੇ ਤੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਸਾਫ ਸਫਾਈ ਦਾ ਵੀ ਪੂਰਾ ਜਾਇਜਾ ਲਿਆ।
ਜਿਕਰਯੋਗ ਹੈ ਕਿ ਕਰੋਨਾ ਵਾਈਰਸ ਦਾ ਕਹਿਰ ਪੂਰੀ ਦੁਨੀਆਂ ਤੇ ਬਣਿਆ ਹੋਇਆ ਹੈ ਅਤੇ ਪੰਜਾਬ ਅੰਦਰ ਵੀ ਇਸ ਬੀਮਾਰੀ ਦੇ ਹਮਲੇ ਤੋਂ ਪਹਿਲਾ ਹੀ ਪੂਰੇ ਪੰਜਾਬ ਅੰਦਰ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਉਪਰਾਲੇ ਸੁਰੂ ਕਰ ਦਿੱਤੇ ਗਏ ਸੀ। ਜਿਸ ਦੇ ਚਲਦਿਆਂ ਜਿਲ•ਾ ਪ੍ਰਸਾਸਨ ਵੱਲੋਂ ਪਹਿਲਾ ਤੋਂ ਹੀ ਅਗੇਤੇ ਪ੍ਰਬੰਧਾਂ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਪਠਾਨਕੋਟ ਵਜੋਂ ਤਿਆਰ ਕਰਨ ਲਈ ਕਾਰਜ ਸੁਰੂ ਕਰ ਦਿੱਤੇ ਸਨ। ਇਸ ਹਸਪਤਾਲ ਨੂੰ ਪੂਰੀ ਤਰ•ਾਂ ਨਾਲ ਤਿਆਰ ਕਰ ਲਿਆ ਗਿਆ ਹੈ ਅਤੇ ਕਿਸੇ ਵੀ ਅਪਾਤਕਾਲੀਨ ਸਥਿਤੀ ਵਿੱਚ ਇੱਥੇ ਕਰੀਬ 100 ਬੈਡ ਦਾ ਆਈਸੋਲੇਟ ਹਸਪਤਾਲ ਦਾ ਪ੍ਰਬੰਧ ਕੀਤਾ ਗਿਆ ਹੈ।  ਜਿਕਰਯੋਗ ਹੈ ਕਿ ਮੰਗਲਵਾਰ ਰਾਤ ਨੂੰ ਵੀ ਕਾਰਪੋਰੇਸਨ ਪਠਾਨਕੋਟ ਵੱਲੋਂ ਉਪਰੋਕਤ ਹਸਪਤਾਲ ਨੂੰ ਪੂਰੀ ਤਰ•ਾਂ ਨਾਲ ਸੈਨੀਟਾਈਜ 

Related posts

Leave a Reply