ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਸੂਬੇ ‘ਚ ਕਾਂਗਰਸ ਦੇ ਅੱਠ ਵਿਧਾਇਕ ਅੱਜ ਬੀਜੇਪੀ ‘ਚ ਸ਼ਾਮਲ ਹੋ ਸਕਦੇ

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਣੀਪੁਰ ‘ਚ ਕਾਂਗਰਸ ਦੇ ਪ੍ਰਦੇਸ਼ ਕਮੇਟੀ ਐਮਪੀਸੀਸੀ ਦੇ ਪ੍ਰਧਾਨ ਗੋਵਿੰਦਦਾਸ ਕੈਂਥੋਜਮ ਨੇ ਮੰਗਲਵਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸੂਤਰਾਂ ਨੇ ਦੱਸਿਆ ਕਿ ਸੂਬੇ ‘ਚ ਕਾਂਗਰਸ ਦੇ ਅੱਠ ਵਿਧਾਇਕ ਅੱਜ ਬੀਜੇਪੀ ‘ਚ ਸ਼ਾਮਲ ਹੋ ਸਕਦੇ ਹਨ। ਮਣੀਪੁਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਕਾਂਗਰਸ ਪਾਰਟੀ ਲਈ ਵੱਡਾ ਝਟਕਾ ਹੈ।

Related posts

Leave a Reply