ਕੋਵਿਡ-19 ਦੀਆਂ ਹਦਾਇਤਾਂ: ਰੋਜ਼ਗਾਰ ਮੇਲੇ ਅਗਲੇ

ਰੋਜ਼ਗਾਰ ਮੇਲੇ ਅਗਲੇ ਹੁਕਮਾਂ ਤੱਕ ਮੁਲਤਵੀ

ਹੁਸ਼ਿਆਰਪੁਰ, 20 ਅਪ੍ਰੈਲ:
ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ 2021 ਦੌਰਾਨ 7ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਜੋ ਕਿ 22 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਲਗਾਏ ਜਾਣੇ ਸਨ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਰੋਜ਼ਗਾਰ ਮੇਲੇ ਮੁਲਤਵੀ ਕੀਤੇ ਗਏ ਹਨ।

Related posts

Leave a Reply