ਹੁਸ਼ਿਆਰਪੁਰ : ਜ਼ਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ ਵਿਚ ਵੱਡੇ ਵੱਡੇ ਸਿਆਸੀ ਆਗੂਆਂ ਦੀ ਆਮਦ ਚੋਣ ਮਾਹੌਲ ਨੂੰ ਦਿਲਚਸਪ ਬਣਾ ਰਹੀ ਹੈ। ਕੱਲ ਸੋਮਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਹੁਸ਼ਿਆਰਪੁਰ ਸ਼ਹਿਰ ਵਿਚ ਪਹੁੰਚ ਕੇ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਚੋਣ ਸਭਾ ਨੂੰ ਸੰਬੋਧਨ ਕਰਨਗੇ।
ਦੂਸਰੇ ਪਾਸੇ ਕੱਲ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਹੁਸ਼ਿਆਰਪੁਰ ਸ਼ਹਿਰ ਵਿਚ ਪਹੁੰਚ ਕੇ ਆਪ ਉਮੀਦਵਾਰ ਦੇ ਹੱਕ ਵਿਚ ਰੋਡ ਸ਼ੋਅ ਵਿਚ ਹਿੱਸਾ ਲੈਣਗੇ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp