ਗੁਰਨਾਮ ਚੜੂਨੀ ਨੂੰ ਕਿਸਾਨ ਮੋਰਚੇ ਨੇ ਕੀਤਾ ਸਸਪੈਂਡ

ਗੁਰਨਾਮ ਚੜੂਨੀ ਨੂੰ ਕਿਸਾਨ ਮੋਰਚੇ ਨੇ ਕੀਤਾ ਸਸਪੈਂਡ

ਦਿੱਲੀ , 14 ਜੁਲਾਈ  –  ਹਰਿਆਣਾ ਦੇ ਕਿਸਾਨ ਲੀਡਰ ਗੁਰਮਾਨ ਚੜੂਨੀ ਨੂੰ ਕਿਸਾਨ ਮੋਰਚੇ ਵੱਲੋਂ ਇੱਕ ਹਫਤੇ ਲਈ ਸਸਪੈਂਡ ਕਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਚੜੂਨੀ ਨੂੰ ਰੋਕਣ ਦੇ ਬਾਵਜੂਦ ਉਹ ਸਿਆਸੀ ਬਿਆਨਬਾਜ਼ੀ ਕਰਨ ਤੋਂ ਨਹੀਂ ਹਟ ਰਹੇ ਸਨ। ਹੁਣ ਉਹ ਇਕ ਹਫਤੇ ਤੱਕ ਮੋਰਚੇ ਦੀ ਸਟੇਜ ’ਤੇ ਨਹੀਂ ਚੜ੍ਹ ਸਕਦੇ ਤੇ ਨਾ ਹੀ ਬਿਆਨਬਾਜ਼ੀ ਕਰ ਸਕਦੇ ਹਨ। 

 ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਕਿਸਾਨਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਸੁਝਾਅ ਦਿੱਤਾ ਸੀ। 

Related posts

Leave a Reply