ਵੱਡੀ ਖ਼ਬਰ :: ਕੁਝ ਦੇਰ ਪਹਿਲਾਂ : ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਮਾਰਿਆ ਛਾਪਾ

ਚੰਡੀਗੜ੍ਹ, 30 ਜਨਵਰੀ  (CDT NEWS) :

ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਨ ਦੀ ਖ਼ਬਰ ਹੈ। । ਚੋਣ ਕਮਿਸ਼ਨ ਦੀ ਟੀਮ ਤਲਾਸ਼ੀ ਲਈ ਕਪੂਰਥਲਾ ਹਾਊਸ ਪਹੁੰਚ ਗਈ।


ਇਸ ਕਾਰਵਾਈ ‘ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਐਕਸ (X) ਤੇ ਲਿਖਿਆ ਕਿ ਦਿੱਲੀ ਪੁਲਿਸ ਭਗਵੰਤ ਮਾਨ ਦੇ ਦਿੱਲੀ ਵਾਲੇ ਘਰ ‘ਤੇ ਛਾਪਾ ਮਾਰਨ ਪਹੁੰਚ ਗਈ । ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਵਾਲੇ ਦਿਨ ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਇਹ ਦਿਖਾਈ ਨਹੀਂ ਦੇ ਰਹੇ। ਸਗੋਂ ਕਿਸੇ ਚੁਣੇ ਹੋਏ ਮੁੱਖ ਮੰਤਰੀ ਦੇ ਘਰ ਛਾਪਾ ਮਾਰਨ ਪਹੁੰਚ ਜਾਂਦੇ ਹਨ। ਵਾਹ ਭਾਜਪਾ ! 5 ਨੂੰ ਦਿੱਲੀ ਵਾਲੇ ਜਵਾਬ ਦੇਣਗੇ।

 

1000

 

 

Related posts

Leave a Reply