UPDATE : ਪੰਜਾਬ : ਪਰਿਵਾਰ ਦੇ ਚਾਰ ਜੀਆਂ ਨੇ ਖਾਧਾ ਜ਼ਹਿਰ, ਮਾਂ ਅਤੇ ਉਸਦੀਆਂ ਦੋ ਮਾਸੂਮ ਬੱਚੀਆਂ ਦੀ ਮੌਤ

ਫਿਰੋਜ਼ਪੁਰ, 23 ਮਈ :
ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਚ  ਇੱਕ ਪਰਿਵਾਰ ਦੇ ਚਾਰ ਜੀਆਂ ਨੇ ਕੋਈ ਜਹਿਰੀਲੀ ਚੀਜ ਖਾ ਲਈ ਜਿਸ ਦੌਰਾਨ ਇੱਕ ਔਰਤ ਅਤੇ ਦੋ ਮਾਸੂਮ ਬੱਚੀਆਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਤਲਵੰਡੀ ਭਾਈ ਦੇ ਬੁੱਢਾ ਖੂਹ ਦਾ ਰਹਿਣ ਵਾਲਾ ਸੀ।

ਜਿਨ੍ਹਾਂ ਦੇ ਲੜਕੇ ਅਮਨ ਗੁਲਾਟੀ ਨੇ ਸ਼ੇਅਰ ਮਾਰਕੀਟ ਵਿੱਚ ਪੈਸੇ ਇਨਵੈਸਟ ਕੀਤੇ ਸਨ।ਸ਼ੇਅਰ ਮਾਰਕੀਟ ਡਾਊਨ  ਜਾਣ ਕਾਰਨ ਉਸ ਨੂੰ ਕਾਫੀ ਘਾਟਾ ਪੈ ਗਿਆ । ਜਿਸ ਦੇ ਚਲਦਿਆਂ ਅਮਨ ਗੁਲਾਟੀ ਸਮੇਤ ਉਸ ਦੀ ਪਤਨੀ ਮੋਨਿਕਾ, ਇੱਕ ਅੱਠ ਸਾਲਾ ਬੱਚੀ ਅਤੇ ਇੱਕ ਢਾਈ ਸਾਲਾਂ ਬੱਚੀ ਨੇ ਜਹਿਰੀਲੀ ਚੀਜ ਖਾ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  

1000

Related posts

Leave a Reply