ਦੁਖਦ ਖ਼ਬਰ : ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ  ਦੀ ਪਤਨੀ ਮਧੂਮਿਤਾ ਦਾ ਦੇਹਾਂਤ

ਅੰਮ੍ਰਿਤਸਰ:  ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ  ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ  ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।

Former IPS Kunwar Vijay Pratap Singh’s wife Madhumita passed away

1000

Related posts

Leave a Reply