ਪੰਜਾਬ ਚ ਅਗਲੇ 72 ਘੰਟਿਆਂ ’ਚ ਸੰਘਣੀ ਧੁੰਦ ਦੇ ਅਸਾਰ

 ਚੰਡੀਗੜ੍ਹ : ਪੰਜਾਬ ’ਚ ਸ਼ੁੱਕਰਵਾਰ ਤੋਂ ਲੈ  ਕੇ ਅੱਜ ਸ਼ਨੀਵਾਰ ਨੂੰ ਸਾਰਾ ਦਿਨ ਰੁਕ ਰੁਕ ਕੇ ਬਾਰਿਸ਼ ਹੋ ਰਹੀ ਹੈ .  

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 30 ਦਸੰਬਰ ਤਕ ਸੂਬੇ ’ਚ ਸੰਘਣੀ ਧੁੰਦ ਪੈ ਸਕਦੀ ਹੈ। 31 ਦਸੰਬਰ ਨੂੰ ਕੁਝ ਥਾਵਾਂ ’ਤੇ ਠੰਢੀਆਂ ਹਵਾਵਾਂ ਚੱਲਣ ਦਾ ਅਨੁਮਾਨ ਹੈ। 

ਖੇਤੀ ਮਾਹਰਾਂ ਮੁਤਾਬਕ ਇਹ ਬਾਰਿਸ਼ ਕਣਕ ਦੀ ਫ਼ਸਲ ਲਈ ਫਾਇਦੇਮੰਦ ਹੈ ਪਰ ਗੜੇਮਾਰੀ ਨਾਲ ਨੁਕਸਾਨ ਵੀ ਹੋ ਸਕਦਾ ਹੈ।ਜੇਕਰ  ਆਲੂ ਦੇ ਖੇਤਾਂ ’ਚ ਜੇ ਪਾਣੀ ਜਮ੍ਹਾ ਹੋ ਜਾਂਦਾ ਹੈ ਤਾਂ ਇਹ  ਨੁਕਸਾਨਦਾਇਕ  ਹੋ ਸਕਦਾ ਹੈ।

1000

Related posts

Leave a Reply