ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਨਵਜੋਤ ਸਿੱਧੂ ਖਿਲਾਫ ਪਹਿਲਾ ਵੱਡਾ ਬਿਆਨ ਦਿੱਤਾ

ਚੰਡੀਗਡ਼੍ਹ : ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਪਹਿਲਾ ਵੱਡਾ ਬਿਆਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਆਪਣੇ ਸਿਆਸੀ ਫਾਇਦੇ ਲਈ ਗਲਤ ਜਾਣਕਾਰੀ ਫੈਲਾਅ ਰਹੇ ਹਨ।

 

Related posts

Leave a Reply