ਪੰਜਾਬ ਪੁਲਿਸ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਦੀ ਜਲਦ ਭਰਤੀ ਕਰੇਗੀ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੇਸ਼-ਭਗਤੀ ਦੀ ਭਾਵਨਾ ਰੱਖਣ ਵਾਲੇ ਅਤੇ ਪੁਲਿਸ ਵਿਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ, 

ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਦੀ ਭਰਤੀ ਕਰਨ ਜਾ ਰਹੀ ਹੈ। ਨੌਜਵਾਨਾਂ ਨੂੰ ਕਾਂਸਟੇਬਲ ਵਜੋਂ ਭਰਤੀ ਕੀਤਾ ਜਾਵੇਗਾ। ਇਸ ਦੀ ਬਾਕੀ ਜਾਣਕਾਰੀ ਜਲਦੀ ਹੀ ਪੰਜਾਬ ਪੁਲਿਸ ਦੀ ਵੈਬਸਾਈਟ ‘ਤੇ ਪ੍ਰਕਾਸ਼ਤ ਕੀਤੀ ਜਾਵੇਗੀ।

Related posts

Leave a Reply