ਬਰੈਂਪਟਨ ਵਿੱਚ ਨੌਜਵਾਨ ਦੀ ਗੋਲੀਆਂ ਨਾਲ ਹੱਤਿਆ: ਪਿੰਡ ‘ਚ ਸੋਗ ਦਾ ਮਾਹੌਲ

ਕੈਨੇਡਾ / ਤਰਨਤਾਰਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ ਦੇ ਨੌਜਵਾਨ ਦੀ ਉਸ ਸਮੇਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਨੌਕਰੀ ‘ਤੇ ਜਾਣ ਲਈ ਆਪਣੀ ਕਾਰ ਸਟਾਰਟ ਕਰ ਰਿਹਾ ਸੀ। ਗੋਲੀਬਾਰੀ ‘ਚ ਪ੍ਰਿਤਪਾਲ ਸਿੰਘ ਦਾ ਵੱਡਾ ਭਰਾ ਖੁਸ਼ਵੰਤ ਸਿੰਘ ਜ਼ਖ਼ਮੀ ਹੋ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ।

1000
1000

Related posts

Leave a Reply