ਮਨੋਹਰ ਲਾਲ ਚੌਧਰੀ ਨੇ ਬਤੌਰ ਨਾਇਬ ਤਹਿਸੀਲਦਾਰ ਗਡ਼੍ਹਦੀਵਾਲਾ ਵਜੋਂ ਚਾਰਜ ਸੰਭਾਲਿਆ

ਗੜ੍ਹਦੀਵਾਲਾ 14 ਅਪ੍ਰੈਲ (ਚੌਧਰੀ) : ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਮਨੋਹਰ ਲਾਲ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਲੋਕਾਂ ਨੂੰ ਲੋੜੀਂਦੇ ਕੰਮ ਕਰਵਾਉਣ ਲਈ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ,ਤੇ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।ਹਰ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ।ਇਸ ਮੌਕੇ ਰੀਡਰ ਸਰਬਜੀਤ ਸਿੰਘ,ਕੌਸਲਰ ਸੁਦੇਸ਼ ਕੁਮਾਰ ਟੋਨੀ, ਸਰਪੰਚ ਹਰਵਿੰਦਰ ਸਿੰਘ ਸਰਾਈ,ਪ੍ਰੋ ਕਰਨੈਲ ਸਿੰਘ ਕਲਸੀ,ਅਵਤਾਰ ਰਾਣਾ ਮੱਕੋਵਾਲ,ਸਰਪੰਚ ਮਾਣਾ ਦਾਰਾਪੁਰ,ਪਟਵਾਰੀ ਮਨਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਚਰਨਜੀਤ ਸਿੰਘ, ਬਲਵੀਰ ਸਿੰਘ,ਭਾਰਤ ਭੂਸ਼ਨ,ਰਜਿੰਦਰ ਕੁਮਾਰ, ਗੁਰਪ੍ਰੀਤ ਕੌਰ,ਸਤਵਿੰਦਰ ਸਿੰਘ, ਸੁਖਵਿੰਦਰ ਸਿੰਘ,ਅੰਮ੍ਰਿਤ ਪ੍ਰੀਤ ਸਿੰਘ ਕਾਨੂੰਗੋ,ਜਸਵੀਰ ਸਿੰਘ,ਕਮਲ ਕੁਮਾਰ, ਸਾਬੀ ਪੰਡੋਰੀ ਅਟਵਾਲ, ਇਕਬਾਲ ਕੌਰ, ਰਿਤੂ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Related posts

Leave a Reply