ਮੁੱਖ ਮੰਤਰੀ ਚੰਨੀ ਵਲੋਂ ਦੁੱਖ ਪ੍ਰਗਟ : ਦਿੱਲੀ ਟਿਕਰੀ ਬਾਰਡਰ ਹਾਦਸੇ ਚ ਮਿ੍ਤਕ ਕਿਸਾਨ ਔਰਤਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ

ਮੁੱਖ ਮੰਤਰੀ ਵਲੋਂ ਟਿਕਰੀ ਬਾਰਡਰ ਹਾਦਸੇ ਚ ਮਿ੍ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ : – ਟਿਕਰੀ ਬਾਰਡਰ ਤੇ ਤੇਜ਼ ਰਫਤਾਰ ਟਰੱਕ ਨਾਲ ਹੋਏ ਹਾਦਸੇ ਚ ਮਿ੍ਤਕ ਤਿੰਨ ਕਿਸਾਨ ਔਰਤਾਂ ਦੀ ਹੋਈ ਮੌਤ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।  ਓਹਨਾ ਨੇ ਮਿ੍ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਜ਼ਖਮੀ ਹੋਈਆਂ ਔਰਤਾਂ ਦਾ ਪੰਜਾਬ ਸਰਕਾਰ ਵਲੋਂ ਮੁਫਤ ਇਲਾਜ਼ ਕਰਵਾਉਣ ਦਾ ਵੀ ਐਲਾਨ ਕੀਤਾ ਹੈ।

Related posts

Leave a Reply