ਵਾਤਾਵਰਣ ਦੀ ਸ਼ੁੱਧਤਾ ਲਈ ਲਗਾਏ ਪੌਦੇ

ਹੁਸ਼ਿਆਰਪੁਰ, (Dr Mandeep ) : ਵਾਤਾਵਰਣ ਦੀ ਸ਼ੁੱਧਤਾ ਅਤੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਉਚਾ ਚੁੱਕਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਥੇ ਆਮ ਲੋਕਾ ਵਿੱਚ ਵੀ ਪੌਦੇ ਗਲਾਉਣ ਲਈ ਭਾਰੀ ਉਤਸ਼ਾਹ ਦੇਖਿਆ ਗਿਆ ਹੈ। ਜਾਣਕਾਰੀ ਦਿੰਦਿਆਂ ਸਤੀਸ਼ ਸੈਣੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਤੋਂ ਮੁਫ਼ਤ ਪੌਦੇ ਲਿਆ ਕੇ ਸਿਵਲ ਲਾਈਨ, ਸਾਹਮਣੇ ਵੱਡੇ ਡਾਕਖਾਨੇ ਅਤੇ ਜ਼ਿਲ•ਾ ਪ੍ਰੀਸ਼ਦ ਦੀ ਮਾਰਕਿਟ ਵਿੱਚ ਲਗਾਏ ਗਏ।

 

ਉਨ•ਾਂ ਕਿਹਾ ਕਿ ਇਸ ਬਰਸਾਤੀ ਮੌਸਮ ਵਿਚ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਗਲਾਉਣ ਚਾਹੀਦੇ ਹਨ। ਇਸ ਮੌਕੇ ‘ਤੇ ਸ਼੍ਰੀ ਹਰਦੀਪ ਸਿੱਧੂ, ਸ਼੍ਰੀ ਰਣਦੀਪ ਕੁਮਾਰ, ਸ਼੍ਰੀ ਸੁਰਿੰਦਰ ਸ਼ਾਰਧਾ, ਡਾ. ਨਿਸ਼ੀ ਸੋਢੀ ਅਤੇ ਸ਼੍ਰੀ ਸਤੀਸ਼ ਕੁਮਾਰ ਵੀ ਹਾਜ਼ਰ ਸਨ।

Related posts

Leave a Reply