ਵੱਡੀ ਖ਼ਬਰ : ਆਪ ਦੇ ਟਰਾਂਸਪੋਰਟ ਮੰਤਰੀ ਨੇ ਅੱਜ ਐਤਵਾਰ ਨੂੰ ਅਸਤੀਫਾ ਦੇ ਦਿੱਤਾ

ਨਵੀਂ ਦਿੱਲੀ :  ਆਮ ਆਦਮੀ ਪਾਰਟੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ।

ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ  ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।ਓਹਨਾ ਕਿਹਾ ਹੈ ਕਿ ਜਨਤਾ ਦੇ ਨਾਲ ਕੀਤੇ  ਵਾਦੇ ਉਹ ਪੂਰੇ ਨਹੀਂ ਕਰ ਸਕੇ। 

ਓਧਰ ਮੁੱਖ ਮੰਤਰੀ ਆਤਿਸ਼ੀ ਨੇ ਓਹਨਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਗੌਰਤਲਬ ਹੈ ਕਿ ਕੈਲਾਸ਼ ਗਹਿਲੋਤ ਦੇ ਖਿਲਾਫ ਦੇ ਕੇਸ ਵੀ ਚਾਲ ਚਾਲ ਰਹੇ ਹਨ . 

ਇਹ ਵੀ ਕਿਹਾ ਜਾ ਰਿਹਾ ਕਿ ਉਹ ਭਾਜਪਾ ਚ ਵੀ ਸ਼ਾਮਿਲ ਹੋ ਸਕਦੇ ਹਨ।   

Related posts

Leave a Reply