ਵੱਡੀ ਖ਼ਬਰ : ਕਬੱਡੀ ਖਿਡਾਰੀਆਂ ਵਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ

ਬਰਨਾਲਾ: 

ਬਰਨਾਲਾ ਚ  ਇਕ ਚਿਕਨ ਕਾਰਨਰ ’ਤੇ ਹੋਏ ਝਗੜੇ ਦੌਰਾਨ ਕਬੱਡੀ ਖਿਡਾਰੀਆਂ ਵਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਾਰਨ ਦਾ ਮਾਮਲਾ ਸਾਹਮਣੇ ਆਇਆ  ਹੈ।

 ਜਾਣਕਾਰੀ ਅਨੁਸਾਰ  ਸਿਟੀ ਥਾਣਾ ਵਿਖੇ ਤਫਤੀਸ਼ੀ ਅਧਿਕਾਰੀ ਦਰਸ਼ਨ ਸਿੰਘ ਮਿਲੀ ਸ਼ਿਕਾਇਤ ’ਤੇ ਉੱਥੇ ਗਏ ਸਨ ਜਿਥੇ ਓਹਨਾ ਦਾ ਕਤਲ ਕਰ ਦਿੱਤਾ ਗਿਆ । ਇਸ ਸੰਬੰਧੀ  ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵਲੋਂ  ਛਾਪੇਮਾਰੀ ਸ਼ੁਰੂ ਕਰ ਦਿਤੀ ਗਏ  ਹੈ। ਮ੍ਰਿਤਕ ਦਰਸ਼ਨ ਸਿੰਘ ਦੀ ਲਾਸ਼ ਸਿਵਲ ਹਸਪਤਾਲ ਬਰਨਾਲਾ ਵਿਖੇ ਪੋਸਟਮਾਰਟਮ ਲਈ ਲਿਆਂਦੀ ਗਈ ਹੈ। ਇਹ ਵੀ ਗੱਲ ਸਾਹਮਣੇ ਆਈ ਹੈ ਕਿ  25 ਏਕੜ ’ਚ ਗੈਰਕਾਨੂੰਨੀ ਢੰਗ ਨਾਲ ਚਿਕਨ ਦੀਆਂ ਰੇਹੜੀਆਂ ਲੱਗਦੀਆਂ ਹਨ, ਜਿੱਥੇ ਹਰ ਰੋਜ਼ ਲੜਾਈ ਝਗੜੇ ਆਮ ਗੱਲ ਹੈ।

Related posts

Leave a Reply