ਵੱਡੀ ਖ਼ਬਰ : #ਖਿਡਾਰੀਆਂ ਦਾ ਭਵਿੱਖ ਸਾਡਾ ਫ਼ਰਜ਼ CM ਮਾਨ ਨੇ ਹਰਮਨਪ੍ਰੀਤ ਕੌਰ ਸਮੇਤ 7 DSP ਤੇ 4 PCS ਮੌਕੇ ਤੇ ਕੀਤੇ ਨਿਯੁਕਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਨੇ ਐਤਵਾਰ ਨੂੰ ਸੂਬੇ ਦੇ 11 ਕੌਮਾਂਤਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ.

ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (PCS) ‘ਚ ਸੇਵਾਵਾਂ ਨਿਭਾਉਣਗੇ.

THIS NEWS WILL BE UPDATED SOON. 

1000

Related posts

Leave a Reply