ਵੱਡੀ ਖ਼ਬਰ : ਤੱਕੜੀ ਚ ਬੈਠਣ ਵਾਲੇ ਰਾਜ ਨੇਤਾ ਪਹਿਲਾਂ ਇਹ ਖ਼ਬਰ ਜਰੂਰ ਪੜ ਲੈਣ, ਉਮੀਦਵਾਰ ਡਾਕਟਰ ਨਾਲ ਵਾਪਰ ਗਿਆ ਇਹ ਹਾਦਸਾ

ਚੰਡੀਗੜ੍ਹ:

ਬਸਪਾ ਦੀ ਉਮੀਦਵਾਰ ਡਾ: ਰੀਤੂ ਸਿੰਘ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਨੂੰ ਡੱਡੂਮਾਜਰਾ ਵਿੱਚ ਸਿੱਕਿਆਂ ਨਾਲ ਤੱਕੜੀ ਚ ਤੋਲਿਆ ਜਾ ਰਿਹਾ ਸੀ। ਸਿੱਕਿਆਂ ਨਾਲ ਤੋਲਦੇ ਸਮੇਂ ਅਚਾਨਕ ਤੱਕੜੀ ਕੰਡਾ ਟੁੱਟ ਗਿਆ ਅਤੇ ਰਿਤੂ ਸਿੰਘ ਦੇ ਸਿਰ ਤੇ ਵੱਜਿਆ। 

ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਡਾ: ਰੀਤੂ ਸਿੰਘ ਗੰਭੀਰ ਜ਼ਖ਼ਮੀ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਨੂੰ ਡੱਡੂਮਾਜਰਾ ਵਿੱਚ ਸਿੱਕਿਆਂ ਨਾਲ ਤੋਲਿਆ ਜਾ ਰਿਹਾ ਸੀ। ਸਿੱਕਿਆਂ ਨਾਲ ਤੋਲਦੇ ਸਮੇਂ ਅਚਾਨਕ ਕੰਡਾ ਟੁੱਟ ਗਿਆ ਅਤੇ ਰਿਤੂ ਸਿੰਘ ਡਿੱਗ ਪਈ। ਕੰਡੇ ਦਾ ਇੱਕ ਹਿੱਸਾ ਉਸਦੇ ਸਿਰ ਵਿੱਚ ਵੱਜਿਆ ਜਿਸ ਕਾਰਨ ਉਸ ਦੇ ਸਿਰ ‘ਤੇ ਡੂੰਘੀ ਸੱਟ ਲੱਗ ਗਈ।

ਚੋਣ ਪ੍ਰਚਾਰ ਦੌਰਾਨ ਉਸ ਦੇ ਨਾਲ ਮੌਜੂਦ ਸਮਰਥਕਾਂ ਨੇ ਉਸ ਦੇ ਸਿਰ ‘ਚੋਂ ਖੂਨ ਵਗ ਰਿਹਾ ਦੇਖ ਕੇ ਉਸ ਨੂੰ ਕੱਪੜੇ ਨਾਲ ਢੱਕ ਦਿੱਤਾ ਅਤੇ ਹਸਪਤਾਲ ਲੈ ਗਏ।

1000
1000

Related posts

Leave a Reply