ਵੱਡੀ ਖ਼ਬਰ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ

ਚੰਡੀਗੜ੍ਹ : ਪੰਜਾਬ ਭਾਜਪਾ  ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ  ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬਾਕੀ ਸਾਰੀ ਸੂਚੀ ਇਸ ਤਰ੍ਹਾਂ ਹੈ…..

 

 

Related posts

Leave a Reply