ਵੱਡੀ ਖ਼ਬਰ : ਫਸਲਾਂ ਦੇ ਨੁਕਸਾਨ ਲਈ, ਡਿਪਟੀ ਕਮਿਸ਼ਨਰਾਂ ਨੂੰ 186 ਕਰੋੜ ਰੁਪਏ ਜਾਰੀ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ  ਸਰਕਾਰ ਨੇ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਜਾਰੀ ਕਰ ਦਿਤੀ ਹੈ,

ਇਹ ਜਾਣਕਾਰੀ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ  ਦਿੱਤੀ।

ਇਸ ਦੌਰਾਨ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲ ਈ 186 ਕਰੋੜ ਰੁਪਏ ਰਾਜ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕਰ ਦਿੱਤੇ ਗਏ  ਹਨ।  

watch video

Related posts

Leave a Reply