ਵੱਡੀ ਖ਼ਬਰ :: Delhi Assembly Elections : ਦਿੱਲੀ ‘ਚ ਵੋਟਿੰਗ ਤੋਂ 5 ਦਿਨ ਪਹਿਲਾਂ ‘AAP ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ, ਦੱਸੀ ਵਜਹਿ

ਇਨ੍ਹਾਂ ਵਿੱਚ ਜਨਕਪੁਰੀ ਤੋਂ ਵਿਧਾਇਕ ਰਾਜੇਸ਼ ਰਿਸ਼ੀ, ਪਾਲਮ ਤੋਂ ਭਾਵਨਾ ਗੌੜ, ਬਿਜਵਾਸਨ ਤੋਂ ਬੀਐਸ ਜੂਨ, ਆਦਰਸ਼ ਨਗਰ ਤੋਂ ਪਵਨ ਸ਼ਰਮਾ, ਕਸਤੂਰਬਾ ਨਗਰ ਤੋਂ ਮਦਨਲਾਲ, ਤ੍ਰਿਲੋਕਪੁਰੀ ਤੋਂ ਰੋਹਿਤ ਮਹਿਰੌਲੀਆ ਸ਼ਾਮਲ ਹਨ। ਸਾਰੇ ਵਿਧਾਇਕ ਆਪਣੀਆਂ ਟਿਕਟਾਂ ਰੱਦ ਹੋਣ ਕਾਰਨ ਨਾਰਾਜ਼ ਸਨ।

 ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸ ਗਈ ਹੈ:ਆਮ ਆਦਮੀ ਪਾਰਟੀ  ਨਰੇਸ਼ ਯਾਦਵ

ਆਪਣੇ ਪੱਤਰ ਵਿੱਚ ਨਰੇਸ਼ ਯਾਦਵ ਨੇ ਲਿਖਿਆ ਸੀ ਕਿ  ਆਮ ਆਦਮੀ ਪਾਰਟੀ ਦਾ ਜਨਮ ਭਾਰਤੀ ਰਾਜਨੀਤੀ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਭ੍ਰਿਸ਼ਟਾਚਾਰ ਵਿਰੁੱਧ ਅੰਨਾ ਅੰਦੋਲਨ ਤੋਂ ਹੋਇਆ ਸੀ, ਪਰ ਹੁਣ ਮੈਨੂੰ ਬਹੁਤ ਦੁੱਖ ਹੈ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਘੱਟ ਨਹੀਂ ਕਰ ਸਕੀ, ਸਗੋਂ ਆਮ ਆਦਮੀ ਪਾਰਟੀ ਖੁਦ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸ ਗਈ ਹੈ।

1000

Related posts

Leave a Reply