ਮੁਹਾਲੀ : ਪੁਲੀਸ ਨੇ ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਹਾਲੀ ਪੁਲੀਸ ਨੇ ਮਾਲੀ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਸ ਘਟਨਾ ਸਬੰਧੀ ਮੁਹਾਲੀ ਪੁਲੀਸ ਨੇ ਹਾਲੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਗ੍ਰਿਫਤਾਰੀ ‘ਤੇ ਸਵਾਲ ਉਠਾਏ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਰਿਹਾਅ ਕਰਨ ਲਈ ਕਿਹਾ ਹੈ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
Former Minister’s Advisor
Malwinder Singh Mali
Arrested by Mohali Police
Mohali: The police have apprehended Malwinder Singh Mali, the former political advisor to ex-minister Navjot Sidhu. A case has been registered against Mali under the IT Act. As of now, Mohali Police has not released any official statement regarding the incident.
MP Gandhi Questions Arrest of Malwinder Singh Mali
Dharamveer Gandhi, the Member of Parliament from Patiala, has taken to social media to comment on Mali’s arrest, expressing concerns and calling for his prompt release.
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp