ਵੱਡੀ ਖ਼ਬਰ : ਆਖਿਰ ਨਰਮ ਪਏ ਕੈਪਟਨ ਅਮਰਿੰਦਰ, ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਹੋਣਗੇ, ਪਰ  …


ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਹੋਣਗੇ 
ਨਵੇਂ ਬਣੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ  ਅਤੇ ਸੰਗਤ ਸਿੰਘ ਗਿਲਜੀਆਂ ਨੇ ਕੈਪਟਨ ਨਾਲ ਮੀਟਿੰਗ ਤੋਂ ਬਾਅਦ  ਦੱਸਿਆ ਕਿ  ਤਾਜਪੋਸ਼ੀ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੰਤਰੀਆਂ ਤੇ ਵਿਧਾਇਕਾਂ ਲਈ ਪੰਜਾਬ ਭਵਨ ਵਿਚ ਚਾਹ ਪਾਰਟੀ ਰੱਖ ਲਈ ਹੈ। ਇਥੇ  ਹੀ ਉਹ ਸਾਰੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ ਤੇ ਇਥੋਂ ਹੀ ਫੇਰ ਸਮਾਗਮ ਵਾਲੀ ਥਾਂ ਪੰਜਾਬ ਕਾਂਗਰਸ ਭਵਨ ਵਿਖੇ ਪਹੁੰਚਣਗੇ।

Related posts

Leave a Reply