ਵੱਡੀ ਖ਼ਬਰ : ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ, ਦੋ ਵਾਰ ਦੇ ਸੰਸਦ ਮੈਂਬਰ ਅਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਚ ਸ਼ਾਮਿਲ

ਚੰਡੀਗੜ੍ਹ :   ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੋ ਵਾਰ ਦੇ ਸੰਸਦ ਮੈਂਬਰ ਅਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੂੰ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ’ ਵਿੱਚ ਸ਼ਾਮਲ ਕਰਵਾ ਲਿਆ ਹੈ ।

ਅਮਰੀਕ ਸਿੰਘ ਆਲੀਵਾਲ

ਕੈਪਟਨ ਆਪਣੀ ਪਾਰਟੀ ਨੂੰ ਦਿਨ ਪ੍ਰਤੀ ਦਿਨ ਮਜਬੂਤ ਕਰਦੇ ਜਾ ਰਹੇ ਹਨ ਅਤੇ ਖ਼ਾਸਕਰ ਕਾਂਗਰਸ ਲਈ ਖ਼ਤਰੇ ਦੀ ਘੰਟੀ ਬਣਦੇ ਜਾ ਰਹੇ ਹਨ। 

Related posts

Leave a Reply