ਵੱਡੀ ਖ਼ਬਰ : ਕਾਟੋ -ਕਲੇਸ਼ ਖ਼ਤਮ, ਆਖਿਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ

ਆਖਿਰ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਲਗਾਤਾਰ ਵਿਵਾਦਾਂ ਦੌਰਾਨ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿੱਧੂ ਦੇ ਨਾਲ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਨੂੰ ਕਾਰਜਕਾਰੀ ਮੁਖੀ ਬਣਾਇਆ ਗਿਆ ਹੈ।

THIS IS BREAKING NEWS AND WILL UPDATE.

 

Related posts

Leave a Reply