ਵੱਡੀ ਖ਼ਬਰ : ਕੁਲਵੰਤ ਸਿੰਘ ਹੀਰ ਨੇ ਅੱਜ ਬਤੌਰ ਐਸ.ਐਸ.ਪੀ ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ October 14, 2021October 14, 2021 Adesh Parminder Singh ਕੁਲਵੰਤ ਸਿੰਘ ਹੀਰ ਨੇ ਅੱਜ ਬਤੌਰ ਐਸ.ਐਸ.ਪੀ ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆਹੁਸ਼ਿਆਰਪੁਰ (ਆਦੇਸ਼ ) ਕੁਲਵੰਤ ਸਿੰਘ ਹੀਰ, ਪੀ.ਪੀ.ਐਸ. ਜੀ ਨੇ ਅੱਜ ਬਤੌਰ ਐਸ.ਐਸ.ਪੀ ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ ਹੈ । ਇਸ ਤੋਂ ਪਹਿਲਾਂ ਉਹ ਬਟਾਲਾ, ਪਠਾਨਕੋਟ ਤੇ ਜਲੰਧਰ ਵੀ ਤਇਨਾਤ ਰਹੇ ਹਨ। ਇਸ ਮੌਕੇ ਉਨ੍ਹਾਂ ਦਾ ਹੁਸ਼ਿਆਰਪੁਰ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਸਲਾਮੀ ਦੇਕੇ ਸੁਆਗਤ ਕੀਤਾ ਗਿਆ ।ਇਸ ਦੌਰਾਨ ਐੱਸ ਪੀ ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਅਧਿਕਾਰੀਆਂ ਨੇ ਓਹਨਾ ਦਾ ਸਨਮਾਨ ਕੀਤਾ । ਇਸ ਦੌਰਾਨ ਨਵੇਂ ਐਸ.ਐਸ.ਪੀ ਕੁਲਵੰਤ ਸਿੰਘ ਹੀਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਣਗੇ ਅਤੇ ਜ਼ਿਲਾ ਨਿਵਾਸੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...