ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟਣ ਤੋਂ ਇੱਕ ਮਹੀਨੇ ਬਾਅਦ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ

ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟਣ ਤੋਂ ਇੱਕ ਮਹੀਨੇ ਬਾਅਦ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਮਨਜ਼ੂਰ

ਚੰਡੀਗਡ਼੍ਹ :-ਆਮ ਆਦਮੀ ਪਾਰਟੀ ਤੋਂ ਬਗਾਵਤ ਕਰਕੇ ਪਹਿਲਾਂ ਆਪਣੀ ਪਾਰਟੀ ਤੇ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਸ਼ਰਨ ਚ ਜਾ ਕੇ ਕਾਂਗਰਸ ਜੁਆਇਨ ਕਰਨ ਵਾਲੇ  ਵਿਧਾਇਕ  ਸੁਖਪਾਲ ਸਿੰਘ ਖਹਿਰਾ ਦਾ  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ ਪੀ ਰਾਣਾ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ  ।

 ਦੱਸਣਯੋਗ ਹੈ ਕਿ  ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਚ ਸ਼ਾਮਲ ਹੋਣ ਤੋਂ ਪਹਿਲਾਂ ਸਪੀਕਰ ਨੂੰ ਅਸਤੀਫ਼ਾ ਭੇਜਿਆ ਸੀ  ਜੋ ਕਿ ਮਨਜ਼ੂਰ ਨਹੀਂ ਹੋਇਆ ਸੀ । ਪਰ ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟਣ ਤੋਂ ਇੱਕ ਮਹੀਨੇ ਬਾਅਦ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਮਨਜ਼ੂਰ ਹੋ ਗਿਆ ਹੈ ।

Related posts

Leave a Reply