ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਦੇ ਖਾਸ ਰਹੇ ਅਰਵਿੰਦ ਖੰਨਾ ਭਾਜਪਾ ‘ਚ ਸ਼ਾਮਲ, ਯੂਥ ਅਕਾਲੀ ਦਲ ਦੇ ਲੀਡਰ ਗੁਰਦੀਪ ਸਿੰਘ ਗੋਸ਼ਾ ਵੀ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਰਹੇ ਅਰਵਿੰਦ ਖੰਨਾ ਭਾਜਪਾ ਚ ਸ਼ਾਮਲ ਹੋ ਗਏ ਹਨ। ਲੁਧਿਆਣਾ ਤੋਂ ਯੂਥ ਅਕਾਲੀ ਦਲ ਦੇ ਲੀਡਰ ਗੁਰਦੀਪ ਸਿੰਘ ਗੋਸ਼ਾ ਵੀ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਧਰਮਵੀਰ ਸਿੰਘ ਸਰੀਨ ਭਾਜਪਾ ਵਿੱਚ ਸ਼ਾਮਲ ਹੋਏ ਹਨ। ਟੌਹੜਾ ਪਰਿਵਾਰ ਦੇ ਮੈਂਬਰ ਵੀ ਭਾਜਪਾ ਚ ਸ਼ਾਮਲ ਹੋਏ ਹਨ।

Related posts

Leave a Reply