ਵੱਡੀ ਖ਼ਬਰ : ਕੋਰੋਨਾ ਦੇ ਕਹਿਰ ਵਿੱਚ ਵੱਡੀ ਰਾਹਤ ਦੀ ਖਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਵੱਡੀ ਰਾਹਤ ਦੀ ਖਬਰ ਆਈ ਹੈ। ਪਹਿਲੀ ਮਈ ਤੋਂ ਟੀਕਾਕਰਨ ਦੇ ਤੀਜੇ ਪੜਾਅ ਤਹਿਤ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਇਸ ਲਈ ਵੀਰਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਹੁਣ ਕੋਵਿਡ ਐਪ ‘ਤੇ ਰਜਿਸਟ੍ਰੇਸ਼ਨ ਕਰੇਗਾ।

ਸ਼ਨੀਵਾਰ ਤੋਂ ਕੋਰੋਨਾਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗਾ।

Related posts

Leave a Reply