ਵੱਡੀ ਖ਼ਬਰ : ਟਾਂਡਾ ਵਿਧਾਨ ਸਭਾ ਤੋਂ ਸਾਬਕਾ ਵਿਧਾਇਕ  ਅਤੇ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਦੇਹਾਂਤ

ਟਾਂਡਾ/ਹੁਸ਼ਿਆਰਪੁਰ  : ਟਾਂਡਾ ਵਿਧਾਨ ਸਭਾ ਤੋਂ ਸਾਬਕਾ ਵਿਧਾਇਕ  ਅਤੇ ਸਾਬਕਾ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ  ਦੀ ਚੰਡੀਗੜ੍ਹ ਵਿਖੇ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਚੰਡੀਗੜ੍ਹ ਵਿਖੇ ਆਪਣੇ ਘਰ ਵਿਖੇ ਆਖਰੀ ਸਾਹ ਲਿਆ।

https://www.doabatimes.com/?p=35588

ਸਵਰਗੀ ਬੀਬੀ ਸੁਰਜੀਤ ਕੌਰ ਕਾਲਕਟ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਮੰਤਰਾਲੇ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ।  ਓਹਨਾ ਦੀ ਅਕਾਦਮਿਕ ਮੌਤ ‘ਤੇ ਵੱਖ ਵੱਖ ਰਾਜਨੀਤਿਕ ਨੇਤਾਵਾਂ ਵੱਲੋਂ ਦੁੱਖ  ਦਾ ਪ੍ਰਗਟਾਵਾ ਕੀਤਾ ਗਿਆ ਹੈ।

Related posts

Leave a Reply