ਵੱਡੀ ਖ਼ਬਰ : ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ, ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ

ਚੰਡੀਗੜ੍ਹ : Punjab Vidhan Sabha Chunav 2022: ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਲਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ।  ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ।

ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ।

ਚੋਣਾਂ ਦੌਰਾਨ ਕੋਵਿਡ ਪ੍ਰੋਟੋਕੋਲ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਸ ਵਾਰ ਚੋਣਾਂ ਵਿੱਚ ਨਾਮਜ਼ਦਗੀ ਲਈ ਆਨਲਾਈਨ ਸਹੂਲਤ ਵੀ ਦਿੱਤੀ ਗਈ ਹੈ। ਇਸ ਵਾਰ ਵੀ ਪੋਲਿੰਗ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਪੰਜਾਬ ਵਿੱਚ ਕੁੱਲ 21275066 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ ਸਰਵਿਸ ਵੋਟਰ 10163 ਤੇ ਐਨਆਰਆਈ ਵੋਟਰ 1601 ਸ਼ਾਮਲ ਹਨ। ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24689 ਹੈ।

Related posts

Leave a Reply