ਵੱਡੀ ਖ਼ਬਰ : ਰਾਸ਼ਟਰਪਤੀ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੌਰੇ ਦੀ ਘਟਨਾ ਬਾਰੇ ਵਿਸਥਾਰ ਵਿੱਚ ਚਰਚਾ

ਨਵੀਂ ਦਿੱਲੀ.: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ‘ਤੇ ਚਿੰਤਾ ਪ੍ਰਗਟਾਈ ਹੈ। ਰਾਸ਼ਟਰਪਤੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੌਰੇ ਦੀ ਘਟਨਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਇਸ ਗੰਭੀਰ ਕੁਤਾਹੀ ’ਤੇ ਚਿੰਤਾ ਪ੍ਰਗਟਾਈ।

 

Related posts

Leave a Reply