ਵੱਡੀ ਖ਼ਬਰ : ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਗ੍ਰਿਫ਼ਤਾਰ

ਮੁੰਬਈ : ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਐਤਵਾਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਮੁੰਬਈ ਦੀ ਬਾਂਦਰਾ ਸੋਸਾਇਟੀ ਵਿੱਚ ਲੰਘ ਰਹੀ ਇੱਕ ਕਾਰ ਨੂੰ ਟੱਕਰ ਮਾਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਹਿਰਾਸਤ ਵਿਚ ਲੈ ਕੇ ਬਾਂਦਰਾ ਥਾਣੇ ਵਿਚ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਐਤਵਾਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਮੁੰਬਈ ਦੀ ਬਾਂਦਰਾ ਸੋਸਾਇਟੀ ਵਿੱਚ ਲੰਘ ਰਹੀ ਇੱਕ ਕਾਰ ਨੂੰ ਟੱਕਰ ਮਾਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਹਿਰਾਸਤ ਵਿਚ ਲੈ ਕੇ ਬਾਂਦਰਾ ਥਾਣੇ ਵਿਚ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

Related posts

Leave a Reply