ਵੱਡੀ ਖ਼ਬਰ : ਸਿੱਧੂ ਨੇ ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ।

ਇਹ ਜਾਣਕਾਰੀ ਉਨ੍ਹਾਂ ਇਕ ਟਵੀਟ ਰਾਹੀਂ ਦਿੱਤੀ ਹੈ।  ਜ਼ਿਕਰਯੋਗ ਹੈ ਕਿ ਪਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ।

Related posts

Leave a Reply