ਵੱਡੀ ਖ਼ਬਰ : ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਤੋਂ ਮੰਗਿਆ ਅਸਤੀਫ਼ਾ

 

5 ਰਾਜਾਂ ਵਿੱਚ ਕਾਂਗਰਸ ਦੀ ਹਾਰ ਨੂੰ ਦੇਖਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਉਤਰ ਪ੍ਰਦੇਸ਼, ਗੋਆ, ਉਤਰਾਖੰਡ, ਮਨੀਪੁਰ ਦੇ ਕਾਂਗਰਸ ਪ੍ਰਧਾਨ ਤੋਂ ਅਸਤੀਫਾ ਮੰਗ ਲਿਆ ਹੈ।

ਪਾਰਟੀ ਨੇਤਾ ਰਣਦੀਪ ਸੁਰਜੇਵਾਲਾ ਨੇ ਕਿਹਾ, “ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਦੀ ਸਹੂਲਤ ਲਈ ਆਪਣੇ ਅਸਤੀਫੇ ਦੇਣ ਲਈ ਕਿਹਾ ਹੈ। 

 

 

 

Related posts

Leave a Reply