ਵੱਡੀ ਖ਼ਬਰ : ਹੁਸ਼ਿਆਰਪੁਰ ਚ ਅੱਜ ਕੋਰੋਨਾ ਨਾਲ 1 ਹੋਰ ਮੌਤ, 7 ਨਵੇਂ  ਪਾਜੇਟਿਵ ਮਰੀਜ

 

ਹੁਸ਼ਿਆਰਪੁਰ :  ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4935  ਸੈਪਲ ਲਏ ਹਨ। ਅੱਜ ਡੇਗੂ ਦੇ 31 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 06 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1650 ਹੋ ਗਈ ਹੋਈ ਹੈ ।

ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1916 ਨਵੇ ਸੈਪਲ ਲੈਣ  ਨਾਲ ਅਤੇ 2037 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 0ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28773 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2081 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30854 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 934866 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 906669 ਸੈਪਲ  ਨੈਗਟਿਵ ਹਨ ।  ਜਦ ਕਿ 1231 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 988 ਹੈ । ਐਕਟਿਵ ਕੇਸਾ ਦੀ ਗਿਣਤੀ  23 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29843 ਹੈ । 

Death Detail:

** 61 year Male  R/o Basant  Nagar died at PGI Chandigarh

Related posts

Leave a Reply