ਵੱਡੀ ਖ਼ਬਰ : ਹੁਸ਼ਿਆਰਪੁਰ ਚ ਭਿਆਨਕ ਅੱਗ : ਕਰੀਬ 55 ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ  ਪਿੰਡ ਬਡਿਆਲਾ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਿਆਨਕ ਅੱਗ ਕਾਰਨ ਕਰੀਬ 55 ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ।

ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਾਰੇ ਮਜ਼ਦੂਰ ਖੇਤਾਂ ਵਿੱਚ ਆਲੂ ਪੁੱਟ ਰਹੇ ਸਨ।

Related posts

Leave a Reply