ਵੱਡੀ ਖ਼ਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਦੁਕਾਨਾਂ/ਸਲਾਟਰ ਹਾਊਸ ਸੰਬੰਧੀ ਨਵੇਂ ਹੁਕਮ ਜਾਰੀ

ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ 24 ਨੂੰ ਰਹਿਣਗੇ ਬੰਦ

ਹੁਸ਼ਿਆਰਪੁਰ, 23 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 24 ਜੁਲਾਈ 2021 ਦਿਨ ਸ਼ਨੀਵਾਰ ਨੂੰ ਗੁਰੂ ਪੁਰਨਿਮਾਂ ਦੇ ਮੌਕੇ ’ਤੇ ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ।

Related posts

Leave a Reply