ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਜ਼ਮਾਨਤ

ਨਵੀਂ ਦਿੱਲੀ : ਮੁੰਬਈ ਕਰੂਜ਼ ਡਰੱਗਜ਼ ਮਾਮਲੇ ‘ਚ ਫਸੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਜ਼ਮਾਨਤ ਮਿਲ ਗਈ ਹੈ। ਆਰੀਅਨ ਖਾਨ ਦੇ ਵਕੀਲ ਮੁਕੁਲ ਰੋਹਤਗੀ ਤੇ ਸਤੀਸ਼ ਮਾਨਸ਼ਿੰਦੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਅੱਜ ਬੰਬੇ ਹਾਈ ਕੋਰਟ ‘ਚ ਮੌਜੂਦ ਸਨ।

ਆਰੀਅਨ ਖਾਨ 7 ਅਕਤੂਬਰ ਤੋਂ ਆਰਥਰ ਰੋਡ ਜੇਲ ‘ਚ ਬੰਦ ਸੀ।

Related posts

Leave a Reply