ਸਿੱਖਿਆ ਅਧਿਕਾਰੀਆਂ ਵੱਲੋਂ ਐੱਨ.ਐਸ.ਕਿਊ.ਐਫ਼ ਵਿੱਚ ਜੇਤੂ ਰਹੇ ਬੱਚੇ ਸਨਮਾਨਿਤ
ਗੁਰਦਾਸਪੁਰ 05 ਅਪ੍ਰੈਲ (ਅਸ਼ਵਨੀ )
ਬੀਤੇ ਦਿਨੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਐੱਨ.ਐਸ.ਕਿਊ.ਐਫ਼ ਸਕੂਲਾਂ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਐੱਨ.ਐਸ.ਕਿਊ.ਐਫ਼ ਵਿਦਿਆਰਥੀਆਂ ਕੋਲੋਂ ਇਨੋਵੇਟਵ ਪ੍ਰੋਜੈਕਟ ਆਈਡੀਆ ਮੰਗੇ ਗਏ ਸਨ। ਜਿਸ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਪ੍ਰੋਜੈਕਟ ਤਿਆਰ ਕਰਕੇ ਇਸ ਪ੍ਰਤਿਯੋਗਤਾ ਵਿੱਚ ਭਾਗ ਲਿਆ ਸੀ.
। ਇਸ ਵਿੱਚ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਗੁਰਦਾਸਪੁਰ ਦੀ ਬਾਰ੍ਹਵੀਂ ਸ਼੍ਰੇਣੀ ਦੀ ਵਿਦਿਆਰਥਣ ਪਲਕ ਸ਼ਰਮਾਂ ਵੱਲੋਂ ਪਹਿਲਾਂ , ਸਰਕਾਰੀ ਸੀਨੀ ਸੈਕੰ ਸਕੂਲ ਡਾਲਾ ਦੇ ਗਿਆਰ੍ਹਵੀਂ ਦੇ ਵਿਦਿਆਰਥੀ ਧਰਮਿੰਦਰ ਸਿੰਘ ਵੱਲੋਂ ਦੂਸਰਾ ਤੇ ਸਰਕਾਰੀ ਸੀਨੀ ਸੈਕੰ ਸਕੂਲ ਕਿਲਾ ਟੇਕ ਸਿੰਘ ਦੀ ਵਿਦਿਆਰਥਣ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਡੀ.ਈ.ਓ. ਸੈਕੰ: ਹਰਦੀਪ ਸਿੰਘ ਤੇ ਡੀ.ਈ.ਓ. ਐਲੀ: ਸੁਰਜੀਤਪਾਲ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ 2500 ਰੁਪਏ , ਦੂਸਰਾ ਸਥਾਨ ਪ੍ਰਾਪਤ ਕਰਨ ਤੇ 1500 ਅਤੇ ਤੀਸਰਾ ਸਥਾਨ ਸਥਾਨ ਪ੍ਰਾਪਤ ਕਰਨ ਤੇ 1000 ਰੁਪਏ ਦੇ ਚੈੱਕ ਬੱਚਿਆ ਨੂੰ ਦਿੱਤੇ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਪਰਦੀਪ ਕੁਮਾਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਮਨਪ੍ਰੀਤ ਪਾਲ , ਸੁਮੀਤ ਯਾਦਵ ਆਦਿ ਹਾਜ਼ਰ ਸਨ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
by Adesh Parminder Singh
ਹੁਸ਼ਿਆਰਪੁਰ, 6 ਮਾਰਚ (CDT NEWS): ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 10 ਮਾਰਚ 2025 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
by Adesh Parminder Singh
ਹੁਸ਼ਿਆਰਪੁਰ, 6 ਮਾਰਚ (CDT NEWWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
by Adesh Parminder Singh
ਹੁਸ਼ਿਆਰਪੁਰ, 06 ਮਾਰਚ (CDT NEWS): ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਮ ਮਨਿਸਟਰ ਇੰਨਟਰਨਸ਼ਿਪ ਸਕੀਮ (ਪੀ.ਐਮ.ਆਈ.ਐਸ.) ਦੇ ਅਧੀਨ 12 ਮਹੀਨੇ ਦੀ ਇੰਟਰਨਸ਼ਿਪ ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ ਕੀਤੀ ਜਾ ਰਹੀ ਹੈ। ਸਕੀਮ ਅਧੀਨ ਇੰਟਰਨਸ਼ਿਪ ਕਰਨ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
by Adesh Parminder Singh
पंडित मोहन लाल एस डी काॅलेज फाॅर विमेन गुरदासपुर के आई आई सी ने अपनी स्थापना के बाद
से, लगातार नवाचार
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
by Adesh Parminder Singh
ਹੁਸ਼ਿਆਰਪੁਰ, 5 ਮਾਰਚ (CDT NEWS) : ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵਲੋਂ ਰਾਸ਼ਟਰੀ ਬੀ ਬੋਰਡ ਦੇ ਸਹਿਯੋਗ ਨਾਲ ਅੱਜ ਇਥੇ ਮਧੂ ਮੱਖੀ ਪਾਲਣ ਧੰਦੇ ਨੂੰ ਹੋਰ ਹੁਲਾਰਾ ਦੇਣ ਅਤੇ ਮਧੂ ਮੱਖੀ ਪਾਲਕਾਂ ਨੂੰ ਨਵੀਆਂ ਤਕਨੀਕਾਂ, ਵਪਾਰਕ ਮੌਕਿਆਂ, ਉੱਤਮ ਸ਼ਹਿਦ ਦੇ ਉਤਪਾਦਨ, ਮਧੂ ਮੱਖੀਆਂ ਦੀ ਸਾਂਭ-ਸੰਭਾਲ ਅਤੇ ਇਸ ਧੰਦੇ ਲਈ ਮਹੱਤਵਪੂਰਨ ਮੌਸਮਾਂ ਦੀ ਜਾਣਕਾਰੀ ਦੇਣ ਲਈ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
by Adesh Parminder Singh
In a major blow to trans-border smuggling amidst the ongoing ‘Yudh Nashian Virudh’ campaign launched on the directions of Chief Minister Bhagwant Singh Mann, Amritsar Rural
- ਮੈੜੀ ਮੇਲਾ: ਸ਼ਰਧਾਲੂਆਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ – ਨਿਕਾਸ ਕੁਮਾਰ
by Adesh Parminder Singh
ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ, ਤਹਿਸੀਲ ਅੰਬ ਦੇ ਪਿੰਡ ਮੈੜੀ ਵਿਚ ਡੇਰਾ ਬਾਬਾ ਬਡਭਾਗ ਸਿੰਘ ਹੋਲੀ ਮੇਲਾ 7 ਮਾਰਚ ਤੋਂ 17 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ
- #DC_Hoshiarpur urges social, religious, sports organisations to come forward against drug abuse
by Adesh Parminder Singh
Hoshiarpur, March 3 (CDT NEWS): With a view to contain the drug abuse efficaciously in the district, Deputy Commissioner Aashika Jain on Monday called upon
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...